ਪੁਲਸ ਨੇ ਦੱਸਿਆ ਕਿ ਝਾਰਖੰਡ ਦੇ ਬੋਕਾਰੋ ਜ਼ਿਲੇ 'ਚ ਮੁਹੱਰਮ ਦੇ ਜਲੂਸ ਦੀ ਤਿਆਰੀ ਦੌਰਾਨ ਹਾਈ ਟੈਂਸ਼ਨ ਤਾਰ ਦੇ ਸੰਪਰਕ 'ਚ ਆਉਣ ਕਾਰਨ ਅੱਜ ਸਵੇਰੇ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ।