ਗਿਲਗਿਤ-ਬਾਲਟਿਸਤਾਨ 'ਚ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਬੱਸ ਖੱਡ 'ਚ ਡਿੱਗਣ ਕਾਰਨ 8 ਦੀ ਮੌਤ
ਡਾਨ ਦੇ ਅਨੁਸਾਰ, ਗਿਲਗਿਤ-ਬਾਲਟਿਸਤਾਨ ਦੇ ਦਿਆਮੇਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਇੱਕ ਵੈਨ ਦੇ ਖੱਡ ਵਿੱਚ ਡਿੱਗਣ ਕਾਰਨ ਇੱਕ ਬੱਚੇ ਸਮੇਤ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ।