ਮਾਨਸੂਨ ਦੇ ਕਹਿਰ ਨੇ ਹਿਮਾਚਲ ਪ੍ਰਦੇਸ਼ ਵਿੱਚ ਦੋ ਦਿਨਾਂ ਵਿੱਚ ਘੱਟੋ-ਘੱਟ 29 ਲੋਕਾਂ ਦੀ ਜਾਨ ਲੈ ਲਈ ਹੈ, ਜਿਨ੍ਹਾਂ ਵਿੱਚੋਂ 9 ਸ਼ਿਮਲਾ ਵਿੱਚ ਇੱਕ ਮੰਦਰ ਦੇ ਮਲਬੇ ਹੇਠ ਦੱਬੇ ਹੋਏ ਹਨ।