ਨਵਾਂਸ਼ਹਿਰ/ਕਾਠਗੜ੍ਹ, 22 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਕਾਠਗੜ੍ਹ ਵਿੱਚ ਹੋਈ ਇੱਕ ਲੋਕ ਮਿਲਣੀ ਹੁਣ ਬਲਾਚੌਰ ਦੀ ਸਿਆਸਤ ਦੀ ਸਭ ਤੋਂ ਵੱਡੀ ਖ਼ਬਰ ਬਣ ਗਈ ਹੈ। ਜਿੱਥੇ ਇਸ ਮਿਲਣੀ ਨੂੰ 2027 ਦੀਆਂ ਚੋਣਾਂ ਦੀ ਤਿਆਰੀ ਦੱਸਿਆ ਜਾ ਰਿਹਾ ਸੀ, ਉੱਥੇ ਹੀ ਇਸ ਨੇ ਕਾਂਗਰਸ ਦੇ ਅੰਦਰ ਚੱਲ ਰਹੀ ਟਿਕਟ ਦੀ ਜੰਗ ਦਾ ਪਰਦਾ ਵੀ ਚੁੱਕ ਦਿੱਤਾ ਹੈ। ਹੁਣ ਬਲਾਚੌਰ ਦੇ ਸਿਆਸੀ ਗਲਿਆਰਿਆਂ ਵਿੱਚ ਇੱਕੋ ਸਵਾਲ ਗੂੰਜ ਰਿਹਾ ਹੈ ਕਿ ਕਾਠਗੜ੍ਹ ਦੇ ਉਸ ਸੀਨੀਅਰ ਆਗੂ ਨੂੰ ਆਪਣੇ ਹੀ ਪਿੰਡ ਦੀ ਮਿਲਣੀ ਵਿੱਚ ਸੱਦਾ ਕਿਉਂ ਨਹੀਂ ਮਿਲਿਆ?

ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਉਵੇਂ-ਉਵੇਂ ਪਿੰਡਾਂ ਅਤੇ ਸਿਆਸੀ ਪਾਰਟੀਆਂ ਵਿੱਚ ਸਰਗਰਮੀਆਂ ਤੇਜ਼ ਹੋਣ ਲੱਗ ਪਈਆਂ ਹਨ। ਖ਼ਾਸ ਕਰਕੇ ਟਿਕਟ ਦੇ ਦਾਅਵੇਦਾਰਾਂ ਵੱਲੋਂ ਆਪਣੀ ਹੀ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਸਿਆਸੀ ਤੌਰ 'ਤੇ ਪਛਾੜਨ ਦੀਆਂ ਕੋਸ਼ਿਸ਼ਾਂ ਵੀ ਜ਼ੋਰ ਫੜਨ ਲੱਗੀਆਂ ਹਨ। ਇਸ ਦੀ ਤਾਜ਼ਾ ਮਿਸਾਲ ਅੱਜ ਪਿੰਡ ਕਾਠਗੜ੍ਹ ਵਿਖੇ ਉਸ ਸਮੇਂ ਦੇਖਣ ਨੂੰ ਮਿਲੀ, ਜਦੋਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵੱਲੋਂ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਾਰਟੀ ਦੀ ਅੰਦਰੂਨੀ ਧੜੇਬੰਦੀ ਖੁੱਲ੍ਹ ਕੇ ਸਾਹਮਣੇ ਆ ਗਈ।ਨਵਾਂਸ਼ਹਿਰ/ਕਾਠਗੜ੍ਹ, 22 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਕਾਠਗੜ੍ਹ ਵਿੱਚ ਹੋਈ ਇੱਕ ਲੋਕ ਮਿਲਣੀ ਹੁਣ ਬਲਾਚੌਰ ਦੀ ਸਿਆਸਤ ਦੀ ਸਭ ਤੋਂ ਵੱਡੀ ਖ਼ਬਰ ਬਣ ਗਈ ਹੈ। ਜਿੱਥੇ ਇਸ ਮਿਲਣੀ ਨੂੰ 2027 ਦੀਆਂ ਚੋਣਾਂ ਦੀ ਤਿਆਰੀ ਦੱਸਿਆ ਜਾ ਰਿਹਾ ਸੀ, ਉੱਥੇ ਹੀ ਇਸ ਨੇ ਕਾਂਗਰਸ ਦੇ ਅੰਦਰ ਚੱਲ ਰਹੀ ਟਿਕਟ ਦੀ ਜੰਗ ਦਾ ਪਰਦਾ ਵੀ ਚੁੱਕ ਦਿੱਤਾ ਹੈ। ਹੁਣ ਬਲਾਚੌਰ ਦੇ ਸਿਆਸੀ ਗਲਿਆਰਿਆਂ ਵਿੱਚ ਇੱਕੋ ਸਵਾਲ ਗੂੰਜ ਰਿਹਾ ਹੈ ਕਿ ਕਾਠਗੜ੍ਹ ਦੇ ਉਸ ਸੀਨੀਅਰ ਆਗੂ ਨੂੰ ਆਪਣੇ ਹੀ ਪਿੰਡ ਦੀ ਮਿਲਣੀ ਵਿੱਚ ਸੱਦਾ ਕਿਉਂ ਨਹੀਂ ਮਿਲਿਆ?

ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਉਵੇਂ-ਉਵੇਂ ਪਿੰਡਾਂ ਅਤੇ ਸਿਆਸੀ ਪਾਰਟੀਆਂ ਵਿੱਚ ਸਰਗਰਮੀਆਂ ਤੇਜ਼ ਹੋਣ ਲੱਗ ਪਈਆਂ ਹਨ। ਖ਼ਾਸ ਕਰਕੇ ਟਿਕਟ ਦੇ ਦਾਅਵੇਦਾਰਾਂ ਵੱਲੋਂ ਆਪਣੀ ਹੀ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਸਿਆਸੀ ਤੌਰ 'ਤੇ ਪਛਾੜਨ ਦੀਆਂ ਕੋਸ਼ਿਸ਼ਾਂ ਵੀ ਜ਼ੋਰ ਫੜਨ ਲੱਗੀਆਂ ਹਨ। ਇਸ ਦੀ ਤਾਜ਼ਾ ਮਿਸਾਲ ਅੱਜ ਪਿੰਡ ਕਾਠਗੜ੍ਹ ਵਿਖੇ ਉਸ ਸਮੇਂ ਦੇਖਣ ਨੂੰ ਮਿਲੀ, ਜਦੋਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵੱਲੋਂ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਾਰਟੀ ਦੀ ਅੰਦਰੂਨੀ ਧੜੇਬੰਦੀ ਖੁੱਲ੍ਹ ਕੇ ਸਾਹਮਣੇ ਆ ਗਈ।