ਗੜ੍ਹਸ਼ੰਕਰ, 05 ਅਕਤੂਬਰ - ਗੜ੍ਹਸ਼ੰਕਰ ਤਹਿਸੀਲ ਅਧੀਨ ਪਿੰਡ ਮਜਾਰੀ 'ਚ ਅਨੋਖੀ ਪਹਿਲ, ਸਮਾਜਸੇਵੀ ਸੋਮਨਾਥ ਰਾਣਾ ਦੀ ਅਗਵਾਈ ਵਿੱਚ ਪਿੰਡ ਦੇ ਵਸਨੀਕਾਂ ਵੱਲੋਂ ਪੰਚਾਇਤ ਚੋਣਾਂ ਦੌਰਾਨ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦਾ ਸੁਨੇਹਾ ਦਿੰਦਿਆਂ ਰਾਮ ਨਾਮ ਦਾ ਜਾਪ ਕਰਦਿਆਂ ਲੋਕਾਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਸੁੱਚਜੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ|