ਲਗਾਤਾਰ ਹੋ ਰਹੀ ਬਾਰਸ਼ ਦੇ ਮੱਦੇਨਜ਼ਰ ਹਿਮਾਚਲ ਪ੍ਰਦੇਸ਼ ਸਰਕਾਰ ਨੇ ਐਤਵਾਰ ਨੂੰ ਸੂਚਿਤ ਕੀਤਾ ਕਿ ਸੂਬੇ ਦੇ ਸਾਰੇ ਵਿਦਿਅਕ ਅਦਾਰੇ 14 ਅਗਸਤ ਨੂੰ ਬੰਦ ਰਹਿਣਗੇ।