ਨਿੱਕੀਆਂ ਕਰੂੰਬਲਾਂ ਦੇ ਸੰਪਾਦਕ ਬਲਜਿੰਦਰ ਮਾਨ ਸਰਕਾਰੀ ਹਾਈ ਸਕੂਲ ਕੱਕੜਾਂ ਦੇ ਅਧਿਆਪਕ ਸੁਖਵਿੰਦਰ ਸਿੰਘ, ਹਰਕਮਲਪ੍ਰੀਤ ਸਿੰਘ ਅਤੇ ਕੁਲਜੀਤ ਸਿੰਘ ਨੂੰ ਪੁਸਤਕਾਂ ਦਾ ਸੈਟ ਭੇਂਟ ਕਰਦੇ ਹੋਏ