ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਅੱਜ ਰਾਜ ਵਿੱਚ ਮੌਜੂਦਾ ਰਾਜਨੀਤਿਕ ਅਨਿਸ਼ਚਿਤਤਾ ਅਤੇ ਭਾਜਪਾ ਵੱਲੋਂ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰਨ ਦੀਆਂ ਕਥਿਤ ਕੋਸ਼ਿਸ਼ਾਂ ਦੇ ਮੱਦੇਨਜ਼ਰ ਰਾਜਪਾਲ ਰਮੇਸ਼ ਬੈਸ ਨਾਲ ਮੁਲਾਕਾਤ ਕੀਤੀ।