ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਸਕੱਤਰ ਬੀਆਰ ਸ਼ਰਮਾ ਨੇ ਵੀਰਵਾਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਦੇ ਰਾਜ ਚੋਣ ਕਮਿਸ਼ਨਰ ਵਜੋਂ ਸਹੁੰ ਚੁੱਕੀ।