ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸੋਮਵਾਰ ਨੂੰ ਇੱਕ ਹਫ਼ਤੇ ਵਿੱਚ ਦੂਜੀ ਵਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਕਿਹਾ ਕਿ ਪਿਛਲੇ ਮਹੀਨੇ ਵਿਧਾਨ ਸਭਾ ਦਾ ਦੋ-ਰੋਜ਼ਾ ਇਜਲਾਸ ਸੱਦਣਾ ਸਪੱਸ਼ਟ ਤੌਰ 'ਤੇ ਗੈਰ-ਕਾਨੂੰਨੀ ਸੀ।