ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਗੋਆ 'ਚ ਹਰਿਆਣਾ ਦੀ ਭਾਜਪਾ ਨੇਤਾ ਸੋਨਾਲੀ ਫੋਗਾਟ ਦੀ ਪਿਛਲੇ ਮਹੀਨੇ ਹੋਈ ਰਹੱਸਮਈ ਮੌਤ ਦੀ ਜਾਂਚ ਸੀਬੀਆਈ ਨੇ ਆਪਣੇ ਹੱਥਾਂ 'ਚ ਲੈ ਲਈ ਹੈ।