ਚੰਡੀਗੜ੍ਹ, 04 ਜੂਨ:- ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਤੋਂ ਮੁੱਖ ਸਕੱਤਰ ਨੂੰ ਹਰਿਆਣਾ ਸੇਵਾ ਦਾ ਅਧਿਕਾਰ ਕਮਿਸ਼ਨ ਦੇ ਮੁੱਖ ਕਮਿਸ਼ਨਰ ਦੇ ਅਹੁਦੇ ਦਾ ਵਾਧੂ ਚਾਰਜ ਸੌਂਪਿਆ ਹੈ।
ਮੁੱਖ ਸਕੱਤਰ ਅਗਲੇ ਹੁਕਮਾਂ ਤੱਕ ਕਮਿਸ਼ਨ ਦੇ ਮੁੱਖ ਕਮਿਸ਼ਨਰ ਦੀਆਂ ਜ਼ਿੰਮੇਵਾਰੀਆਂ ਦਾ ਨਿਰਵਾਹ ਕਰਦੇ ਰਹਿਣਗੇ।