ਚੰਡੀਗੜ੍ਹ, 17 ਸਤੰਬਰ- ਹਰਿਆਣਾ ਸਰਕਾਰ ਨੇ ਨਗਰ ਨਿਗਮ ਗੁਰੂਗ੍ਰਾਮ, ਫਰੀਦਾਬਾਦ, ਸੋਨੀਪਤ, ਪੰਚਕੂਲਾ ਅਤੇ ਹਿਸਾਰ ਦੇ ਕਮਿਸ਼ਨਰਾਂ ਨੂੰ ਸਬੰਧਿਤ ਮਹਾਨਗਰੀ ਵਿਕਾਸ ਅਥਾਰਿਟੀ ਦਾ ਪਦੇਨ ਵਧੀਕ ਮੁੱਖ ਕਾਰਜਕਾਰੀ ਅਧਿਕਾਰੀ ਨਾਮਜਦ ਕੀਤਾ ਹੈ।
ਇਸ ਸਬੰਧ ਵਿੱਚ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ।
ਨਗਰ ਨਿਗਮ ਮਾਨੇਸਰ ਦੇ ਕਮਿਸ਼ਨਰ ਨੂੰ ਗੁਰੂਗ੍ਰਾਮ ਮਹਾਨਗਰੀ ਵਿਕਾਸ ਅਥਾਰਿਟੀ ਦਾ ਪਦੇਨ ਵਧੀਕ ਮੁੱਖ ਕਾਰਜਕਾਰੀ ਅਧਿਕਾਰੀ-2 ਨਾਮਜਦ ਕੀਤਾ ਗਿਆ ਹੈ। ਮਹਾਨਗਰੀ ਵਿਕਾਸ ਅਥਾਰਿਟੀਆਂ ਵਿੱਚ ਮੌਜੂਦਾ ਵਿੱਚ ਕੰਮ ਕਰ ਰਹੇ ਵਧੀਕ ਮੁੱਖ ਕਾਰਜਕਾਰੀ ਅਧਿਕਾਰੀ ਆਪਣੇ ਅਹੁਦੇ 'ਤੇ ਬਣੇ ਰਹਿਣਗੇ।
ਨਗਰ ਨਿਗਮਾਂ ਦੇ ਕਮਿਸ਼ਨਰ ਮਹਾਨਗਰੀ ਵਿਕਾਸ ਅਥਾਰਿਟੀਆਂ ਦੇ ਪਦੇਨ ਵਧੀਕ ਮੁੱਖ ਸਕੱਤਰ ਕਾਰਜਕਾਰੀ ਅਧਿਕਾਰੀ ਨਾਮਜਦ
