ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਆਜ਼ਾਦੀ ਤੋਂ ਬਾਅਦ ਚਾਰ ਦਹਾਕਿਆਂ ਤੱਕ ਇਹ ਨਹੀਂ ਸਮਝ ਸਕੀ ਕਿ ਪਿੰਡਾਂ 'ਚ ਪੰਚਾਇਤੀ ਰਾਜ ਪ੍ਰਣਾਲੀ ਨੂੰ ਲਾਗੂ ਕਰਨਾ ਕਿੰਨਾ ਜ਼ਰੂਰੀ ਸੀ।