ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਊਨਾ ਜ਼ਿਲੇ 'ਚ ਜੂਏ ਦੇ ਅੱਡੇ ਦਾ ਪਰਦਾਫਾਸ਼ ਕਰਨ ਲਈ ਇਕ ਦੁਕਾਨ 'ਤੇ ਛਾਪੇਮਾਰੀ ਕਰਨ ਵਾਲੀ ਪੁਲਸ ਟੀਮ ਨੂੰ ਕਥਿਤ ਤੌਰ 'ਤੇ ਪੰਜ ਵਿਅਕਤੀਆਂ ਨੇ ਕੁਝ ਸਮੇਂ ਲਈ ਬੰਧਕ ਬਣਾ ਲਿਆ ਸੀ।