ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਤੀਜਾ ਵਨਡੇ ਮੈਚ ਟਾਈ ਹੋਣ ਤੋਂ ਬਾਅਦ ਹਰਮਨਪ੍ਰੀਤ ਕੌਰ ਨੇ ਅੰਪਾਇਰਾਂ 'ਤੇ ਖੁੱਲ੍ਹਾ ਹਮਲਾ ਕੀਤਾ।