ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਦੋਸ਼ ਲਗਾਇਆ ਕਿ ਦੇਸ਼ ਨੂੰ ਦੋ ਵਰਗਾਂ 'ਚ ਵੰਡਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਅਮੀਰ ਅਤੇ ਗਰੀਬ ਵਿਚਕਾਰ ਵਧ ਰਹੇ ਪਾੜੇ ਨੂੰ ਪੂਰਾ ਕਰਨ 'ਤੇ ਜ਼ੋਰ ਦਿੱਤਾ।