ਮਨੀਪੁਰ ਦੇ ਇੰਫਾਲ ਪੂਰਬੀ ਅਤੇ ਪੱਛਮੀ ਜ਼ਿਲ੍ਹਿਆਂ ਵਿੱਚ ਸੋਮਵਾਰ ਸਵੇਰੇ 5 ਵਜੇ ਤੋਂ ਦੁਪਹਿਰ ਤੱਕ ਕਰਫਿਊ ਵਿੱਚ ਢਿੱਲ ਦਿੱਤੀ ਗਈ।