ਸੁਪਰੀਮ ਕੋਰਟ ਨੇ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਬਾਈਕ-ਟੈਕਸੀ ਐਗਰੀਗੇਟਰਾਂ ਨੂੰ ਨਿਯਮਤ ਕਰਨ ਲਈ 'ਆਪ' ਸਰਕਾਰ ਨੂੰ ਦਿੱਲੀ ਮੋਟਰ ਵਹੀਕਲ ਐਗਰੀਗੇਟਰ ਅਤੇ ਡਿਲੀਵਰੀ ਸਰਵਿਸ ਪ੍ਰੋਵਾਈਡਰ ਸਕੀਮ ਨੂੰ ਅੰਤਿਮ ਰੂਪ ਦੇਣ ਲਈ ਦਿੱਤਾ ਸਮਾਂ 30 ਸਤੰਬਰ ਤੱਕ ਵਧਾ ਦਿੱਤਾ ਹੈ।