ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਅਲਾਚੌਰ ਨਗਰ ਨਿਵਾਸੀਆਂ ਵੱਲੋਂ ਅੱਡਾ ਅਲਾਚੌਰ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਮੌਕੇ ਸੇਵਾ ਕਰਦੇ ਹੋਏ ਸੇਵਾਦਾਰ।