ਮਣੀਪੁਰ ਹਿੰਸਾ: ਕੇਂਦਰ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਹਿੰਸਾ ਪ੍ਰਭਾਵਿਤ ਮਨੀਪੁਰ ਵਿੱਚ ਹਿੰਸਾ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਲਈ ਜ਼ਿਲ੍ਹਾ ਪੱਧਰੀ ਵਿਸ਼ੇਸ਼ ਜਾਂਚ ਟੀਮਾਂ ਦਾ ਗਠਨ ਕੀਤਾ ਜਾਵੇਗਾ।