ਅੱਜ ਸਵੇਰੇ ਸ਼ਿਮਲਾ ਜਾ ਰਹੀ ਇੱਕ ਬੱਸ ਦੇ ਹਾਦਸੇ ਦਾ ਸ਼ਿਕਾਰ ਹੋ ਜਾਣ ਕਾਰਨ ਚਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਅਤੇ ਅੱਠ ਹੋਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ।