ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਜਗਦੀਸ਼ ਸ਼ੈੱਟਰ ਅੱਜ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ।