ਬੀਜੇਪੀ ਪ੍ਰਧਾਨ ਜੇਪੀ ਨੱਡਾ ਨੇ ਅੱਜ ਪਾਰਟੀ ਦੇ ਕੇਂਦਰੀ ਅਹੁਦੇਦਾਰਾਂ ਦੀ ਸੂਚੀ ਵਿੱਚ ਫੇਰਬਦਲ ਕਰਦਿਆਂ ਉੱਤਰ ਪ੍ਰਦੇਸ਼ ਦੇ ਇੱਕ ਪਸਮੰਦਾ ਮੁਸਲਮਾਨ ਨੂੰ ਉਪ ਪ੍ਰਧਾਨ ਬਣਾਇਆ ਹੈ।