ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਂਧੀਨਗਰ ਵਿੱਚ ਫੌਕਸਕਾਨ ਦੇ ਚੇਅਰਮੈਨ ਯੰਗ ਲਿਊ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਵਿੱਚ ਸੈਮੀਕੰਡਕਟਰ ਅਤੇ ਚਿੱਪ ਨਿਰਮਾਣ ਸਮਰੱਥਾ ਨੂੰ ਵਧਾਉਣ ਲਈ ਕੰਪਨੀ ਦੀਆਂ ਯੋਜਨਾਵਾਂ ਦਾ ਸੁਆਗਤ ਕੀਤਾ।