ਮੇਰਠ 'ਚ ਸਕੂਲ ਦੇ ਸੀਨੀਅਰ ਸਾਥੀਆਂ ਵੱਲੋਂ ਲੜਕੀ ਨਾਲ ਬਲਾਤਕਾਰ: ਪੁਲਿਸ
ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਆਪਣੇ ਸਕੂਲ ਦੀ 9ਵੀਂ ਜਮਾਤ ਦੀ ਵਿਦਿਆਰਥਣ ਨਾਲ ਕਥਿਤ ਤੌਰ ’ਤੇ ਬਲਾਤਕਾਰ ਕਰਨ ਦੇ ਦੋਸ਼ ਵਿੱਚ ਦੋ ਸਕੂਲੀ ਲੜਕਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
INDEPENDENT • LOCAL • TRUSTED