ਚੰਡੀਗੜ੍ਹ, 29 ਦਸੰਬਰ - ਹਰਿਆਣਾ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਅਗਾਮੀ 1 ਜਨਵਰੀ ਨੂੰ ਸਵੇਰੇ 11 ਵਜੇ ਹਰਿਆਣਾ ਸਿਵਲ ਸਕੱਤਰੇਤ ਚੰਡੀਗੜ੍ਹ ਦੀ ਚੌਥੀ ਮੰਜਿਲ 'ਤੇ ਸੈਿਥਤ ਮੁੱਖ ਕਮੇਟੀ ਰੂਮ ਵਿੱਚ ਹੋਵੇਗੀ।
ਹਰਿਆਣਾ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਅਗਾਮੀ 1 ਜਨਵਰੀ ਨੂੰ
