ਉਮਰ ਅੰਸਾਰੀ ਨੇ ਹਾਈਕੋਰਟ ਦੇ ਉਸ ਹੁਕਮ ਦੇ ਖਿਲਾਫ ਅਪੀਲ ਕੀਤੀ ਹੈ, ਜਿਸ 'ਚ ਉਸ ਖਿਲਾਫ ਚੱਲ ਰਹੇ ਕੇਸ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਸੀ