ਕੱਲ੍ਹ ਉੱਤਰਾਖੰਡ ਦੇ 6 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ
ਇੱਥੇ ਮੌਸਮ ਵਿਭਾਗ ਨੇ ਦੇਹਰਾਦੂਨ ਅਤੇ ਨੈਨੀਤਾਲ ਸਮੇਤ ਉੱਤਰਾਖੰਡ ਦੇ ਛੇ ਜ਼ਿਲ੍ਹਿਆਂ ਵਿੱਚ ਐਤਵਾਰ ਅਤੇ ਸੋਮਵਾਰ ਨੂੰ ਭਾਰੀ ਬਾਰਿਸ਼ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
INDEPENDENT • LOCAL • TRUSTED