ਇੱਥੇ ਮੌਸਮ ਵਿਭਾਗ ਨੇ ਦੇਹਰਾਦੂਨ ਅਤੇ ਨੈਨੀਤਾਲ ਸਮੇਤ ਉੱਤਰਾਖੰਡ ਦੇ ਛੇ ਜ਼ਿਲ੍ਹਿਆਂ ਵਿੱਚ ਐਤਵਾਰ ਅਤੇ ਸੋਮਵਾਰ ਨੂੰ ਭਾਰੀ ਬਾਰਿਸ਼ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।