ਪਾਕਿਸਤਾਨ ਦੇ ਸਾਬਕਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਫਵਾਦ ਚੌਧਰੀ ਨੇ ਪਾਕਿਸਤਾਨੀ ਮੀਡੀਆ ਨੂੰ ਚੰਦਰਯਾਨ-3 ਦੀ ਲੈਂਡਿੰਗ ਨੂੰ ਪ੍ਰਸਾਰਿਤ ਕਰਨ ਦੀ ਅਪੀਲ ਕੀਤੀ ਹੈ।