ਆਨਰ ਵਾਚ 4 ਸਮਾਰਟਵਾਚ ਭਾਰਤ 'ਚ ਜਲਦ ਹੀ ਲਾਂਚ ਹੋਣ ਦੀ ਸੰਭਾਵਨਾ ਹੈ ਕਿਉਂਕਿ ਇਸ ਨੂੰ ਆਨਰ ਇੰਡੀਆ ਦੀ ਵੈੱਬਸਾਈਟ 'ਤੇ ਲਿਸਟ ਕੀਤਾ ਗਿਆ ਹੈ।