ਦਿੱਲੀ ਵਿੱਚ ਹੋਣ ਵਾਲੇ ਜੀ-20 ਸੰਮੇਲਨ ਲਈ ਮੁੰਬਈ, ਚੰਡੀਗੜ੍ਹ ਅਤੇ ਹੋਰ ਸ਼ਹਿਰਾਂ ਤੋਂ ਕਰੋੜਾਂ ਰੁਪਏ ਦੀਆਂ ਲਗਜ਼ਰੀ ਕਾਰਾਂ ਲਿਆਂਦੀਆਂ ਜਾ ਰਹੀਆਂ ਹਨ।