ਸ਼ਿਵ ਸੈਨਾ (ਊਧਵ ਬਾਲਾ ਸਾਹਿਬ ਠਾਕਰੇ ਧੜੇ) ਦੇ ਨੇਤਾ ਸੰਜੇ ਰਾਉਤ ਨੇ ਦਾਅਵਾ ਕੀਤਾ ਹੈ ਕਿ ਜੇਕਰ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਲਕੇ ਵਾਰਾਣਸੀ ਤੋਂ ਆਗਾਮੀ ਲੋਕ ਸਭਾ ਚੋਣ ਲੜਦੀ ਹੈ ਤਾਂ ਉਹ ਯਕੀਨੀ ਤੌਰ 'ਤੇ ਜਿੱਤੇਗੀ।