ਨਗਰ ਕੌਂਸਲ ਸੰਤੋਖਗੜ੍ਹ ਵਿੱਚ ਲੋਕਤੰਤਰ ਦੇ ਮਹਾਨ ਤਿਉਹਾਰ ਮੌਕੇ ਚੋਣ ਕਮਿਸ਼ਨ ਵੱਲੋਂ ਬਹੁਤ ਹੀ ਵਧੀਆ ਪ੍ਰਬੰਧ ਕੀਤੇ ਗਏ ਸਨ ਅਤੇ ਇਲਾਕਾ ਵਾਸੀਆਂ ਨੇ ਆਪਣੇ ਹੱਕਾਂ ਦੀ ਵਰਤੋਂ ਕੀਤੀ।