ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (DGCA) ਨੇ ਇਸ ਤੋਂ ਪਹਿਲਾਂ ਅਹਿਮਦਾਬਾਦ ਹਵਾਈ ਅੱਡੇ 'ਤੇ ਲੈਂਡਿੰਗ ਦੌਰਾਨ ਟੇਲ ਸਟਰਾਈਕ ਦੀ ਘਟਨਾ ਤੋਂ ਬਾਅਦ ਇੰਡੀਗੋ ਦੇ ਕਪਤਾਨ ਦਾ ਲਾਈਸੈਂਸ ਤਿੰਨ ਮਹੀਨਿਆਂ ਲਈ ਅਤੇ ਇਕ ਕੋ-ਪਾਇਲਟ ਦਾ ਲਾਇਸੈਂਸ ਇਕ ਮਹੀਨੇ ਲਈ ਮੁਅੱਤਲ ਕਰ ਦਿੱਤਾ ਸੀ।