ਨਵੀਂ ਦਿੱਲੀ, 5 ਜੂਨ- ਕੌਮੀ ਜਾਂਚ ਏਜੰਸੀ ਨੇ ਵੀਰਵਾਰ ਨੂੰ ਵੱਖ-ਵੱਖ ਅਤਿਵਾਦੀ ਸੰਗਠਨਾਂ ਦੇ ਓਵਰਗਰਾਊਂਡ ਵਰਕਰਾਂ ਵਿਰੁੱਧ ਅਤਿਵਾਦੀ ਸਾਜ਼ਿਸ਼ ਮਾਮਲੇ ਦੀ ਜਾਂਚ ਲਈ ਜੰਮੂ-ਕਸ਼ਮੀਰ ਵਿੱਚ ਕਈ ਥਾਵਾਂ ’ਤੇ ਵਿਆਪਕ ਛਾਪੇਮਾਰੀ ਕੀਤੀ।
ਉਨ੍ਹਾਂ ਕਿਹਾ ਕਿ ਇਹ ਛਾਪੇ ਪੁਲਵਾਮਾ, ਕੁਲਗਾਮ, ਸ਼ੋਪੀਆਂ, ਬਾਰਾਮੂਲਾ ਅਤੇ ਕੁਪਵਾੜਾ ਜ਼ਿਲ੍ਹਿਆਂ ਵਿੱਚ ਮਾਰੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਵੱਖ-ਵੱਖ ਅਤਿਵਾਦੀ ਸੰਗਠਨਾਂ ਦੇ OGWs ਵਿਰੁੱਧ ਅਤਿਵਾਦੀ ਸਾਜ਼ਿਸ਼ ਮਾਮਲੇ ਵਿੱਚ ਤਲਾਸ਼ੀ ਲਈ ਜਾ ਰਹੀ ਹੈ।
जम्मू-कश्मीर: एनआईए ने आतंकी संगठनों के ओवरग्राउंड वर्करों से जुड़े ठिकानों पर छापेमारी की।
