ਜਲੰਧਰ- ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਹਰ ਸਾਲ ਦੀ ਤਰਾਂ ਖਾਲਸਾ ਨੌਜਵਾਨ ਸਭਾ ਰਾਮਾ ਮੰਡੀ ਜਲੰਧਰ 33 ਮਹਾਨ ਕੀਰਤਨ ਦਰਬਾਰ ਵਿੱਚ ਰਾਜੇਸ਼ ਬਾਘਾ ਸਾਬਕਾ ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅਤੇ ਉਪ ਪ੍ਰਧਾਨ ਭਾਜਪਾ ਪੰਜਾਬ ਅਤੇ ਮੁੱਖ ਸਰਪ੍ਰਸਤ ਪਾਥਵੇਅ ਗਲੋਬਲ ਅਲਾਇੰਸ ਅਤੇ ਰਾਸ਼ਟਰੀ ਪ੍ਰਧਾਨ ਬ੍ਰਿਟਿਸ਼ ਰਵੀਦਾਸੀਆ ਹੈਰੀਟੇਜ ਫਾਊਂਡੇਸ਼ਨ (ਯੂਨਾਈਟਿਡ ਕਿੰਗਡਮ) ਭਾਰਤ ਇਕਾਈ ਨਸਮਸਤਕ ਹੋਏ ਅਤੇ ਸਿੱਖ ਪੰਥ ਦੇ ਸਿਰਮੌਰ ਕੀਰਤਨੀਏ ਭਾਈ ਸਾਹਿਬ ਭਾਈ ਰਵਿੰਦਰ ਸਿੰਘ ਜੀ ਅਤੇ ਸਰਦਾਰ ਹਰਮੀਤ ਸਿੰਘ (ਰਾਜਨ ਮਕੜ) ਵੀ ਹਾਜ਼ਰ ਸਨ I