ਮੱਧ ਪ੍ਰਦੇਸ਼ ਦੇ ਉਜੈਨ ਜ਼ਿਲੇ ਦੇ ਮਹਾਕਾਲੇਸ਼ਵਰ ਮੰਦਰ 'ਚ ਪੰਜਵੇਂ ਸ਼੍ਰਵਣ ਸੋਮਵਰ ਮੌਕੇ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਪੂਜਾ ਅਰਚਨਾ ਕੀਤੀ।