ਉੱਤਰ ਪ੍ਰਦੇਸ਼ ਵਿੱਚ ਸਮਾਜਵਾਦੀ ਪਾਰਟੀ ਦਾ ਗੜ੍ਹ ਮੰਨੀਆਂ ਜਾਂਦੀਆਂ ਲੋਕ ਸਭਾ ਸੀਟਾਂ ਆਜ਼ਮਗੜ੍ਹ ਅਤੇ ਰਾਮਪੁਰ ਵਿੱਚ ਅੱਜ ਸਵੇਰੇ ਵੋਟਿੰਗ ਸ਼ੁਰੂ ਹੋ ਗਈ।