ਕਰਨਾਟਕ ਦੇ ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਨੇ ਬੁੱਧਵਾਰ ਨੂੰ ਕਿਹਾ ਕਿ ਰਾਜ ਸਰਕਾਰ ਨੇ ਕਾਂਗਰਸ ਵੱਲੋਂ ਕੀਤੇ ਸਾਰੇ ਚੋਣ ਵਾਅਦਿਆਂ ਨੂੰ ਲਾਗੂ ਕਰਨ ਦੀ ਯੋਜਨਾ ਬਣਾਈ ਹੈ।