ਦਿੱਲੀ ਅਤੇ ਜ਼ਿਲ੍ਹਾ ਕ੍ਰਿਕਟ ਸੰਘ (ਡੀਡੀਸੀਏ) ਦੇ ਸਾਬਕਾ ਸਕੱਤਰ ਸੁਨੀਲ ਦੇਵ ਦਾ ਲੰਬੀ ਬਿਮਾਰੀ ਤੋਂ ਬਾਅਦ ਬੁੱਧਵਾਰ ਨੂੰ ਦਿਹਾਂਤ ਹੋ ਗਿਆ