ਸੋਸ਼ਲ ਮੀਡੀਆ 'ਤੇ ਐੱਨਸੀਪੀ ਮੁਖੀ ਸ਼ਰਦ ਪਵਾਰ ਬਾਰੇ ਇਤਰਾਜ਼ਯੋਗ ਪੋਸਟ ਸ਼ੇਅਰ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤੇ ਜਾਣ ਦੇ ਇਕ ਮਹੀਨੇ ਤੋਂ ਵੀ ਵੱਧ ਸਮੇਂ ਬਾਅਦ ਮਹਾਰਾਸ਼ਟਰ ਦੇ ਠਾਣੇ ਜ਼ਿਲੇ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ...