ਨਵਾਂਸ਼ਹਿਰ - ਮੈਡੀਕਲ ਪਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਬਲਾਕ ਬੰਗਾ ਦੀ ਮੀਟਿੰਗ ਬੰਗਾ ਵਿਖੇ ਪਧਾਨ ਡਾ ਅ੍ਮਿਤ ਲਾਲ ਰਾਣਾ ਜੀ ਦੀ ਪਰਧਾਨਗੀ ਵਿੱਚ ਬੰਗਾ ਵਿਖੇ ਹੋਈ ਅੱਜ ਦੀ ਮੀਟਿੰਗ ਵਿੱਚ ਵੱਖ ਵੱਖ ਵਿਚਾਰ ਵਟਾਂਦਰਾ ਕੀਤਾ ਗਿਆ ਅੱਜ ਦੀ ਮੀਟਿੰਗ ਵਿੱਚ ਜੱਥੇਬੰਦੀ ਦੀ 29 ਵੀਂ ਵਰ੍ਹੇਗੰਢ ਕੇਕ ਕੱਟ ਮਨਾਈ ਗਈ। ਅੱਜ ਦੀ ਮੀਟਿੰਗ ਵਿੱਚ ਬਲਾਕ ਪ੍ਰਧਾਨ ਡਾ ਅਮਿਤ ਲਾਲ ਰਾਣਾ ਜੀ ਵਲੋਂ ਸਮੂਹ ਡਾਕਟਰ ਸਾਥੀਆ ਨੂੰ ਸਾਫ ਸੁਥਰੀ ਪ੍ਰੈਕਟਿਸ ਕਰਨ ਦੀ ਅਪੀਲ ਕੀਤੀ ਤੇ ਅੱਜ ਦੀ ਮੀਟਿੰਗ ਵਿੱਚ ਬਲਾਕ ਪ੍ਰਧਾਨ ਡਾਕਟਰ ਅਮਿਤ ਲਾਲ ਰਾਣਾ, ਡਾਕਟਰ ਲੇਖ ਰਾਜ, ਡਾਕਟਰ ਸੀਤਾ ਰਾਮ, ਡਾਕਟਰ ਅਨੁਪਿਦਰ ਸਿੰਘ, ਡਾਕਟਰ ਧਰਮ ਪਾਲ ਬੱਗਾ, ਡਾਕਟਰ ਗੁਰਮੇਲ ਮਜਾਰੀ, ਡਾਕਟਰ ਮੱਖਣ ਲਾਲ ਹੀਉਂ, ਡਾਕਟਰ ਸਿੰਦਰ ਪਾਲ ਹੀਰਾ, ਡਾਕਟਰ ਅਮਨਦੀਪ ਸਿੰਘ, ਡਾਕਟਰ ਜਸਪਾਲ ਕੌਰ, ਡਾਕਟਰ ਸੰਦੀਪ ਕੌਰ ਸਾਥੀ ਹਾਜਰ ਹੋਏ।
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਬਲਾਕ ਬੰਗਾ ਦੀ ਮੀਟਿੰਗ ਹੋਈ
