ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਖਾਲਸਾ ਨਗਰ ਮਿੰਨੀ ਬਾਈਪਾਸ ਦੀ ਸੰਗਤ ਵਲੋਂ ਦੁੱਧ ਦਾ ਲੰਗਰ ਲਗਾਇਆ ਗਿਆ।