ਸੀਨੀਅਰ ਕਾਂਗਰਸੀ ਆਗੂ ਅਜ਼ੀਜ਼ ਕੁਰੈਸ਼ੀ ਨੇ ਆਪਣੀ ਹੀ ਪਾਰਟੀ ਵਿਰੁੱਧ ਮੋਰਚਾ ਖੋਲ੍ਹਦਿਆਂ ਹਿੰਦੂਤਵ ਦਾ ਪੱਤਾ ਖੇਡਣ ਦੀ ਆਲੋਚਨਾ ਕਰਦਿਆਂ ਚੇਤਾਵਨੀ ਦਿੱਤੀ ਹੈ ਕਿ ਮੁਸਲਮਾਨ ਗੁਲਾਮ ਨਹੀਂ ਹਨ ਜੋ ਉਨ੍ਹਾਂ ਦੇ ਹੁਕਮਾਂ ਅਨੁਸਾਰ ਕੰਮ ਕਰਨਗੇ।