ਮਹਾਰਾਸ਼ਟਰ 'ਚ ਸਿਆਸੀ ਸੰਕਟ ਪੈਦਾ ਕਰਨ ਵਾਲੇ ਸ਼ਿਵ ਸੈਨਾ ਦੇ ਬਾਗੀ ਏਕਨਾਥ ਸ਼ਿੰਦੇ ਨੇ ਅੱਜ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸ਼ਰਦ ਪਵਾਰ ਦੀ ਪਾਰਟੀ ਦੇ ਗੈਰ-ਕੁਦਰਤੀ ਗਠਜੋੜ ਤੋਂ ਬਾਹਰ ਨਿਕਲਣਾ ਬਹੁਤ ਜ਼ਰੂਰੀ ਹੈ।