ਸੁਪਰੀਮ ਕੋਰਟ ਨੇ ਵਿਕਾਸ ਅਤੇ ਵਾਤਾਵਰਨ ਵਿਚਕਾਰ ਸੰਤੁਲਨ ਬਣਾਏ ਰੱਖਣ ਦੀ ਲੋੜ 'ਤੇ ਜ਼ੋਰ ਦਿੱਤਾ ਹੈ ਅਤੇ ਕਿਹਾ ਹੈ ਕਿ ਉਹ ਸ਼ਿਮਲਾ ਵਿਕਾਸ ਯੋਜਨਾ ਨਾਲ ਸਬੰਧਤ ਮਾਮਲੇ ਦੀ ਸੁਣਵਾਈ 11 ਅਗਸਤ ਨੂੰ ਕਰੇਗੀ।