2024 'ਚ ਵਿਰੋਧੀ ਧਿਰ ਸੱਤਾ 'ਚ ਆਉਣ 'ਤੇ ਨਿਤੀਸ਼ ਕੁਮਾਰ ਦਾ ਵੱਡਾ ਵਾਅਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਐਲਾਨ ਕੀਤਾ ਕਿ 2024 ਦੀਆਂ ਆਮ ਚੋਣਾਂ ਤੋਂ ਬਾਅਦ ਕੇਂਦਰ ਵਿੱਚ ਗੈਰ-ਭਾਜਪਾ ਪਾਰਟੀਆਂ ਦੀ ਸਰਕਾਰ ਬਣਨ 'ਤੇ ਦੇਸ਼ ਦੇ ਸਾਰੇ ਪਛੜੇ ਸੂਬਿਆਂ ਨੂੰ ਵਿਸ਼ੇਸ਼ ਦਰਜਾ ਦਿੱਤਾ ਜਾਵੇਗਾ।