ਦਿੱਲੀ ਬਿੱਲ 'ਤੇ ਵੋਟਿੰਗ ਤੋਂ ਪਹਿਲਾਂ ਨਿਤੀਸ਼ ਕੁਮਾਰ ਦੀ ਪਾਰਟੀ ਨੇ ਰਾਜ ਸਭਾ ਦੇ ਸੰਸਦ ਮੈਂਬਰਾਂ ਨੂੰ ਜਾਰੀ ਕੀਤਾ ਵ੍ਹਿੱਪ
ਜਨਤਾ ਦਲ (ਯੂਨਾਈਟਿਡ) ਨੇ ਰਾਜ ਸਭਾ ਦੇ ਡਿਪਟੀ ਚੇਅਰਪਰਸਨ ਹਰੀਵੰਸ਼ ਸਮੇਤ ਆਪਣੇ ਸਾਰੇ ਰਾਜ ਸਭਾ ਮੈਂਬਰਾਂ ਨੂੰ ਵ੍ਹਿਪ ਜਾਰੀ ਕਰਕੇ 11 ਅਗਸਤ ਤੱਕ ਸਦਨ \u200b\u200bਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ ਹੈ।